Translate Your Language

October 6, 2026 8:38 am

PUNPUN03583/19/1/2007-TC

PUNPUN03583/19/1/2007-TC

ਬੀਸੀਏ ਦੂਜੇ ਸਮੈਸਟਰ ‘ਚ ਪਰਵੀਨ ਕੌਰ ਨੇ 8.79 ਐਸਜੀਪੀਏ ਨਾਲ ਕਾਲਜ ‘ਚ ਪਹਿਲਾ ਸਥਾਨ ਹਾਸਿਲ ਕੀਤਾ

  ਮਾਛੀਵਾੜਾ ਸਾਹਿਬ, 21 ਸਤੰਬਰ (ਅੰਮ੍ਰਿਤਪਾਲ)-ਸਥਾਨਕ ਸਰਕਾਰੀ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਉਚੇਰੀ ਸਿੱਖਿਆ ਦੇ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਸਰਕਾਰੀ ਕਾਲਜ ਮਾਛੀਵਾੜਾ ‘ਚ ਬੀਸੀਏ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਲਾਨੇ ਗਏ ਨਤੀਜਿਆਂ ਦੌਰਾਨ ਪਰਵੀਨ ਕੌਰ ਨੇ 8.79 […]

ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਖਾਲਸਾ ਪੰਥ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ….

ਸਾਹਿਬਜਾਦਾ ਅਜੀਤ ਸਿੰਘ ਨਗਰ 21 ਸਤੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ 7ਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ […]

ਪੰਜਾਬ ਦੇ ਮੁਅੱਤਲ ਸਾਬਕਾ ਡੀਆਈਜੀ ਭੁੱਲਰ ਰਿਸ਼ਵਤ ਮਾਮਲੇ ‘ਚ ਬਰਾਮਦਗੀ ਗਵਾਹ ਦੀ ਪੁੱਛਗਿੱਛ ਤੋਂ ਪਹਿਲਾਂ 24 ਸਤੰਬਰ ਦੀ ਨਿਰਧਾਰਤ ਤਰੀਕ ‘ਤੇ ਸੀਬੀਆਈ ਸ਼ਿਕਾਇਤਕਰਤਾ ਆਕਾਸ਼ ਬੱਟਾ ਦੀ ਪੁੱਛਗਿੱਛ ਪੂਰੀ ਕਰਾਉਣ ਨੂੰ ਬਣਾਵੇ ਯਕੀਨੀ : ਸੁਪਰੀਮ ਕੋਰਟ

ਚੰਡੀਗੜ੍ਹ 21 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਮੁਅਤਲ ਡੀਆਈਜੀ ਐੱਚ.ਐੱਸ. ਭੁੱਲਰ ਦੀ ਜ਼ਮਾਨਤ ਦਾ ਮਾਮਲਾ ਭਾਰਤ ਦੀ ਸੁਪਰੀਮ ਕੋਰਟ ਵਿੱਚ ਐੱਸ.ਐੱਲ.ਪੀ. ਹੇਠ ਵਿਚਾਰਅਧੀਨ ਹੈ। ਸੁਪਰੀਮ ਕੋਰਟ ‘ਚ 15 ਸਤੰਬਰ, 2026 ਨੂੰ ਜ਼ਮਾਨਤ ਮਾਮਲੇ ਦੀ ਅੰਸ਼ਕ ਸੁਣਵਾਈ ਹੋਈ ਸੀ ਅਤੇ ਇਸ ਨੂੰ 27 ਅਕਤੂਬਰ, 2026 ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। […]

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੀ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਅਹਿਮ ਮੀਟਿੰਗ 23 ਸਤੰਬਰ ਨੂੰ : ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ

ਝੋਨੇ ਦੀ ਖਰੀਦ, ਪਰਾਲੀ ਪ੍ਰਬੰਧਨ, ਡੀ.ਏ.ਪੀ. ਖਾਦ ਅਤੇ ਮੁੱਖ ਮੰਤਰੀ ਦੀ ਗੈਰ-ਗੰਭੀਰਤਾ ਵਿਰੁੱਧ ਬਣੇਗੀ ਅਗਲੀ ਰਣਨੀਤੀ… ਚੰਡੀਗੜ੍ਹ 21 ਸਤੰਬਰ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਬੁੱਧਵਾਰ, 23 ਸਤੰਬਰ ਨੂੰ ਜਲੰਧਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦੋਵਾਂ ਰਾਜਾਂ […]

ਐਸ ਪੀ ਐਸ ਹਸਪਤਾਲ ਵਲੋਂ ਹਾਰਟ ਦਿਵਸ ਮੌਕੇ ਮੈਰਾਥਨ ਦੌੜ 27 ਨੂੰ

ਸਮਰਾਲਾ, (ਸੁਰਜੀਤ ਸਿੰਘ) ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਸਬੰਧੀ ਸੁਚੇਤ ਕਰਨ ਦੇ ਮਨਸੂਬੇ ਨੂੰ ਲੈਕੇ ਐਸ ਪੀ ਐਸ ਹਸਪਤਾਲ ਲੁਧਿਆਣਾ ਵਲੋਂ 12 ਵੀਂ ਮੈਰਾਥਨ ‘ਦਿਲ ਕੀ ਦੌੜ’ ਦਾ ਆਯੋਜਨ 27 ਸਤੰਬਰ ਨੂੰ ਵਿਸ਼ਵ ਹਾਰਟ ਦਿਵਸ ਮੌਕੇ ਕੀਤਾ ਜਾ ਰਿਹਾ ਹੈ। ਇਹ ਦੌੜ ਸਤਿ ਗੁਰੂ ਪਰਤਾਪ ਸਿੰਘ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਸੰਧੂ ਦੀ […]

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬਿਰਯਾਨੀ ਮੁਕਾਬਲਾ ਕਰਵਾਇਆ ਗਿਆ

ਸਮਰਾਲਾ, (ਸੁਰਜੀਤ ਸਿੰਘ): ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਪਾਕ-ਕਲਾ ਨਾਲ ਸਬੰਧਤ ਮੁਹਾਰਤ, ਸਿਰਜਣਾਤਮਕਤਾ ਅਤੇ ਰਵਾਇਤੀ ਤੇ ਆਧੁਨਿਕ ਬਿਰਯਾਨੀ ਬਣਾਉਣ ਸਬੰਧੀ ਗਿਆਨ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਦੇਣ ਲਈ ਬਿਰਯਾਨੀ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲੈਂਦਿਆਂ ਵੱਖ-ਵੱਖ ਕਿਸਮਾਂ ਦੀ ਬਿਰਯਾਨੀ ਤਿਆਰ ਕੀਤੀ, […]