Translate Your Language

October 5, 2026 8:14 am

PUNPUN03583/19/1/2007-TC

PUNPUN03583/19/1/2007-TC

ਝਾੜ ਸਾਹਿਬ ਕਾਲਜ ਵਿੱਚ ਡਿਜੀਟਲ ਸਾਫਟਵੇਅਰ ’ਤੇ ਵਰਕਸ਼ਾਪ ਆਯੋਜਿਤ

  ਸਮਰਾਲਾ, (ਸੁਰਜੀ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ‘ਕੈਨਵਾ’ ਸਾਫਟਵੇਅਰ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਡਿਜੀਟਲ ਡਿਜ਼ਾਈਨਿੰਗ ਸਿਖਾਉਣਾ ਅਤੇ ਉਨ੍ਹਾਂ ਦੀਆਂ ਰਚਨਾਤਮਕ ਸਮਰੱਥਾਵਾਂ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਾ ਸੀ। ਇਹ ਵਰਕਸ਼ਾਪ ਕਾਲਜ ਦੀ ਪ੍ਰਿੰਸੀਪਲ ਡਾ. […]

ਸਾਹਿਤ ਸਭਾ ਸਮਰਾਲਾ ਦੀ ਮੀਟਿੰਗ ’ਚ ਰਚਨਾਵਾਂ ਦਾ ਚਲਿਆ ਭਰਪੂਰ ਦੌਰ 

  ਸਮਰਾਲਾ, (ਸੁਰਜੀਤ ਸਿੰਘ) ਸਾਹਿਤ ਸਭਾ (ਰਜਿ.) ਸਮਰਾਲਾ ਦੀ ਮੀਟਿੰਗ ਪ੍ਰਧਾਨ ਸਿਮਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਹਾਜ਼ਰ ਲੇਖਕਾਂ ਜਿਹਨਾ ਵਿਚ ਪ੍ਰੋ. ਸਤਵੰਤ ਸਿੰਘ ਨੇ ਕਵਿਤਾ ਅਤੇ ਗ਼ਜ਼ਲ, ਸੰਤੋਖ ਸਿੰਘ ਕੋਟਾਲਾ ਨੇ ਪਿੰਡ ਕੋਟਾਲਾ ਅਤੇ ਇਲਾਕੇ ਦੇ ਇਤਿਹਾਸ ਵਿਚੋਂ ਲੇਖ ‘ਮੇਰੇ ਪਿੰਡ ਤੇ ਹਮਲਾ’ ਗੁਰਦੀਪ ਮਹੌਣ ਨੇ ਮਿੰਨੀ ਕਹਾਣੀ ‘ਸਰਕਾਰ’ ਸੁਣਾਈ। ਸ਼੍ਰੋਮਣੀ ਬਾਲ ਸਾਹਿਤ […]

ਡੀ.ਬੀ.ਯੂ. ਵਿੱਚ ਲੋਕਤੰਤਰ ਵਿੱਚ ਕਾਨੂੰਨੀ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ

  ਸਮਰਾਲਾ, (ਸੁਰਜੀਤ ਸਿੰਘ) ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐੱਲ.ਐੱਸ.ਏ.), ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੇ ਮੌਕੇ ’ਤੇ ਕਾਨੂੰਨ ਵਿਭਾਗ ਦੇ ਮੂਟ ਕੋਰਟ ਕਮਰੇ ਵਿੱਚ ਕਾਨੂੰਨੀ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ। ਡਾ. ਜ਼ੋਰਾ ਸਿੰਘ, ਚਾਂਸਲਰ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਕੁਲਪਤੀ ਡਾ. ਹਰਸ਼ ਸਦਾਵਰਤੀ […]

ਸਾਬਕਾ ਕੌਂਸਲਰ ਅਤੇ ਡਾਇਰੈਕਟਰ ਸ. ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ ਦਾ ਦੋਸਤਾਂ-ਮਿੱਤਰਾਂ ਨੇ ਕੇਕ ਕੱਟ ਕੇ ਜਨਮਦਿਨ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਸਤੰਬਰ (ਮੰਗਤ ਸਿੰਘ ਸੈਦਪੁਰ) : ‘ਆਪ’ ਦੇ ਸੀਨੀਅਰ ਆਗੂ ਸਾਬਕਾ ਕੌਂਸਲਰ ਅਤੇ ਡਾਇਰੈਕਟਰ ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ ਦੇ ਦੋਸਤਾਂ ਮਿੱਤਰਾਂ ਨੇ ਮਿਲ ਕੇ ਉਹਨਾਂ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਅਤੇ ਉਹਨਾਂ ਦੀ ਲੰਮੀ ਉਮਰ ਲਈ ਕਾਮਨਾ ਕਰਦਿਆਂ ਮੁਬਾਰਕਾ ਦਿੱਤੀਆਂ। ਖਾਸ ਗੱਲ ਇਹ ਹੈ ਕਿ ਪਿੰਡ ਸੋਹਾਣਾ ਅਤੇ ਨੇੜਲੇ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ…

ਲੋਕ ਪੱਖੀ ਸਕੀਮਾਂ ਨੂੰ ਲੈ ਕੇ ਕੋਈ ਵਰਗੀਕਰਨ ਨਹੀਂ ਸਾਰੀਆਂ ਸਕੀਮਾਂ ਸਭ ਵਰਗਾਂ ਲਈ ਬਰਾਬਰ ਲਾਗੂ :  ਵਿਧਾਇਕ ਕੁਲਵੰਤ ਸਿੰਘ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ […]

ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਰਿਟ ਵਿੱਚ ਬਣਾਈ ਜਗ੍ਹਾ 

  ਸਮਰਾਲਾ, (ਸੁਰਜੀਤ ਸਿੰਘ) ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਨਿਰੰਤਰ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਸ ਸਫਲਤਾ ਦੀ ਕੜੀ ਤਹਿਤ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਚੌਥੇ ਅਤੇ ਦੂਜੇ ਵਿੱਚ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਬਹੁਤ ਹੀ ਸ਼ਾਨਦਾਰ ਰਹੀ। ਬੀ.ਕਾਮ. ਸਮੈਸਟਰ […]