Translate Your Language

October 6, 2026 8:38 am

PUNPUN03583/19/1/2007-TC

PUNPUN03583/19/1/2007-TC

ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਸੀਐਮ ਮਾਨ ਨੂੰ ਮਿਲਕੇ ਅਮਰਜੀਤ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਿੱਟ ਗਠਿਤ ਕਰਨ ਦੀ ਕੀਤੀ ਮੰਗ…

ਚੰਡੀਗੜ੍ਹ 23 ਸਤੰਬਰ (ਮੰਗਤ ਸਿੰਘ ਸੈਦਪੁਰ) : ਬਹੁ-ਚਰਚਿਤ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਮੰਗ […]

ਅੰਤਰਰਾਸ਼ਟਰੀ ਪੰਜਾਬੀ ਦਿਵਸ ਮੌਕੇ ਵਿਦਿਆਰਥਣਾਂ ਵੱਲੋਂ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼

  ਮਾਛੀਵਾੜਾ ਸਾਹਿਬ, 22 ਸਤੰਬਰ (ਅੰਮ੍ਰਿਤਪਾਲ)-ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਅਤੇ ਅਮੀਰ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜਾਣੂੰ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ, ਭਾਸ਼ਣ, ਕਵਿਜ਼, ਸੁੰਦਰ […]

290 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਨਾਲ ਤੂਫ਼ਾਨ ਹੋਇਆ ਖ਼ਤਰਨਾਕ…

ਪ੍ਰਸ਼ਾਂਤ ਮਹਾਂਸਾਗਰ ‘ਚ ਮੈਕਸੀਕੋ ਦੇ ਤੱਟ ਨੇੜੇ ਅਚਾਨਕ ‘ਹਰੀਕੇਨ ਪੋਲੋ’ ਨਾਂ ਦੇ ਤੂਫ਼ਾਨ ਨੇ ਫੜਿਆ ਜ਼ੋਰ, ਤੇਜ ਗਤੀ ਨੇ ਮੌਸਮ ਵਿਗਿਆਨੀਆਂ ਨੂੰ ਕੀਤਾ ਹੈਰਾਨ… ਅਮਰੀਕਾ ਦੇ ਨੈਸ਼ਨਲ ਹਰੀਕੇਨ ਸੈਂਟਰ ਨੇ ਤੇਜ਼ੀ ਨਾਲ ਵਧੀ ਤੀਬਰਤਾ ਨੂੰ ਦਿੱਤਾ ਅਸਧਾਰਨ ਕਰਾਰ ਪੋਲੋ ਨੂੰ ਕੀਤਾ ਮੁੱਖ ਉਦਾਹਰਣ ਵਜੋਂ ਪੇਸ਼ ਪੂਰਬੀ ਪ੍ਰਸ਼ਾਂਤ ਖੇਤਰ ‘ਚ ਇੰਨੀ ਤੇਜ਼ੀ ਨਾਲ ਫੜਦੇ ਤਾਕਤ… ਚੰਡੀਗੜ੍ਹ […]

ਨੀਲਮ ਹਸਪਤਾਲ ਨੇ ਕੀਤੀਆਂ ਸੈਂਕੜੇ ਸਫਲ ਰੋਬੋਟਿਕ ਸਰਜਰੀਆਂ

  ਸਮਰਾਲਾ, (ਸੁਰਜੀਤ ਸਿੰਘ): ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੀਲਮ ਹਸਪਤਾਲ ਨੇ ਕਰੀਬ ਛੇ ਮਹੀਨਿਆਂ ਵਿੱਚ 100 ਤੋਂ ਵੱਧ ਸਫਲ ਰੋਬੋਟਿਕ ਸਰਜਰੀਆਂ ਕਰਨ ਦਾ ਟੀਚਾ ਹਾਸਲ ਕੀਤਾ ਹੈ। ਇਸ ਮੌਕੇ ਹਸਪਤਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਉਪਲਬਧੀ ਖੇਤਰ ਦੇ ਲੋਕਾਂ ਤੱਕ ਉੱਨਤ ਸਿਹਤ ਸੇਵਾਵਾਂ ਅਤੇ ਆਧੁਨਿਕ ਮੈਡੀਕਲ ਤਕਨਾਲੋਜੀ ਪਹੁੰਚਾਉਣ ਦੀ ਦਿਸ਼ਾ ਵਿੱਚ ਹਸਪਤਾਲ […]

ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ

ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿ ਸਮਰਾਲਾ, (ਸੁਰਜੀਤ ਸਿੰਘ) ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਪ੍ਰਿੰਸੀਪਲ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬੀ ਭਾਸ਼ਾ ਦੇ ਪਸਾਰ ਲਈ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਉਹਨਾਂ ਸਵੇਰ ਦੀ ਅਸੈਂਬਲੀ ਵਿਚ ਮਾਤ ਭਾਸ਼ਾ ਪੰਜਾਬੀ ਬਾਰੇ ਵਿਦਿਆਰਥੀਆਂ ਨਾਲ ਮੁੱਲਵਾਨ ਗੱਲਾਂ ਸਾਂਝੀ ਕੀਤੀਆਂ। […]

ਡੀਬੀਯੂ ਵਿੱਚ ਰਾਣਾ ਰਣਬੀਰ ਦੀ ‘ਬੰਦੇ ਬਣੋ ਬੰਦੇ’ ਦੀ ਸ਼ਾਨਦਾਰ ਪੇਸ਼ਕਾਰੀ

  ਸਮਰਾਲਾ, (ਸੁਰਜੀਤ ਸਿੰਘ): ਦੇਸ਼ ਭਗਤ ਯੂਨੀਵਰਸਿਟੀ, ਗੋਬਿੰਦਗੜ੍ਹ ਵਿਖੇ ਸੱਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਸਿੱਧ ਪੰਜਾਬੀ ਰੰਗਮੰਚ ਕਲਾਕਾਰ ਅਤੇ ਅਦਾਕਾਰ ਰਾਣਾ ਰਣਬੀਰ ਨੇ ‘ਬੰਦੇ ਬਣੋ ਬੰਦੇ’ ਦੀ ਪੇਸ਼ਕਾਰੀ ਦਿੱਤੀ। ਇਸ ਪੇਸ਼ਕਾਰੀ ਵਿੱਚ ਰੰਗਮੰਚ, ਕਥਾਵਾਚਨ, ਹਾਸ-ਰਸ, ਸਮਾਜਿਕ ਟਿੱਪਣੀ ਅਤੇ ਸਾਰਥਕ ਚਿੰਤਨ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ, ਜਿਸ ਨੇ ਦਰਸ਼ਕਾਂ ਲਈ ਪ੍ਰਭਾਵਸ਼ਾਲੀ ਅਤੇ […]