ਕਾਂਗਰਸ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ…
ਬੀਜੇਪੀ/ਆਰਐਸਐਸ ਐਸਆਈਆਰ ਰਾਹੀ 20 ਲੱਖ ਵੋਟਾਂ ਕਟਵਾ ਕੇ ਪੰਜਾਬ ‘ਚ ਵੋਟ ਚੋਰੀ ਰਾਹੀਂ ਸਰਕਾਰ ਬਣਾਉਣ ਦਾ ਪਰਦਾ ਹੋਇਆ ਫਾਸ ; ਪਹਿਲਵਾਨ ਅਮਰਜੀਤ ਸਿੰਘ ਗਿੱਲ ਚੰਡੀਗੜ੍ਹ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤੇ ਸੂਬੇ ਦੀ ਕਾਂਗਰਸ ਪਾਰਟੀ ਵੱਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਸਹਿਯੋਗ ਨਾਲ ਚੰਡੀਗੜ੍ਹ ਸੈਕਟਰ 17 […]
ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ […]
‘ਆਪ’ ਸਰਕਾਰ ਵੱਲੋਂ ਤੀਰਥ ਯਾਤਰਾ ਸਮੇਤ ਸ਼ੁਰੂ ਕੀਤੀਆਂ ਹੋਰ ਲੋਕ ਭਲਾਈ ਯੋਜਨਾਵਾਂ ਵੀ ਰਹਿਣਗੀਆਂ ਹਮੇਸ਼ਾ ਲਾਗੂ : ਵਿਧਾਇਕ ਕੁਲਵੰਤ ਸਿੰਘ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 3 ਬੱਸਾਂ ਨੂੰ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਦੇ ਵਿੱਚੋਂ ਵੱਡੀ ਗਿਣਤੀ […]
ਸਰਕਾਰ ਦੀ ਕੁਟਿਲ ਨੀਤੀ ਦੀ ਪਛਾਣ ਅਤੇ ਵਿਰੋਧ.. ਸੰਘਰਸ਼ੀ ਨੇਤਾਵਾਂ ਦੀ ਕੁਲੈਕਟਿਵ ਲੀਡਰਸ਼ਿਪ ਤੇ ਪੂਰਨ ਵਿਸ਼ਵਾਸ਼ ਹੀ ਪ੍ਰਾਪਤੀ ਦਾ ਸਾਧਨ : ਸ. ਗੁਰਬਖਸ਼ ਸਿੰਘ ਸੂਬਾ ਸਕੱਤਰ
ਚੰਡੀਗੜ੍ਹ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਾਂਝਾ ਮੁਲਾਜ਼ਮ ਮੰਚ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੁਆਰਾ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਨੂੰ ਸ. ਸੁਖਚੈਨ ਸਿੰਘ ਖਹਿਰਾ ਨੇ ਮਿਤੀ 13/06/2026 ਨੂੰ ਡਾਕਟਰ ਅੰਬੇਦਕਰ ਭਵਨ ਮੋਹਾਲੀ ਵਿਖੇ ਇਕੱਠੀਆਂ ਕਰਕੇ ਇਕ ਐਲਾਨ ਕੀਤਾ ਸੀ ਕਿ ਸਾਰੀਆਂ ਧਿਰਾਂ ਇਕ ਪਲੇਟਫਾਰਮ ‘ਤੇ ਇਕਜੁੱਟ ਹੋਕੇ ਸਰਕਾਰ ਵਿਰੁੱਧ ਸੰਘਰਸ਼ […]
ਨਾਇਬ ਸੈਣੀ ਆਪਣੇ ਦੋਸਤ ਦੇ ਉਦਯੋਗਿਕ ਪਲਾਂਟ ਦਾ ਉਦਘਾਟਨ ਕਰਨ ਪੁੱਜੇ ਪਟਿਆਲਾ

ਸਮਰਾਲਾ, ਸੁਰਜੀਤ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਆਪਣੇ ਪੁਰਾਣੇ ਦੋਸਤ ਜਤਿੰਦਰ ਪਾਲ ਸਿੰਘ ਸੈਣੀ ਦੇ ਉਦਯੋਗਿਕ ਪਲਾਂਟ ਦਾ ਉਦਘਾਟਨ ਕਰਨ ਲਈ ਪਟਿਆਲਾ ਪੁੱਜੇ। ਇਸ ਦੌਰਾਨ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਨਿੱਜੀ ਉਦਘਾਟਨੀ ਸਮਾਗਮ ਵਿੱਚ ਵਿਸ਼ੇਸ਼ ਆਸ਼ੀਰਵਾਦ ਦੇਣ ਲਈ ਪੁੱਜੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਗਮ […]
ਡੀਬੀਯੂ ਅਤੇ ਪੰਜਾਬ ਰੀਜੇਨੇਰੇਸ਼ਨ ਨੌਲਿਜ ਪਲੇਟਫਾਰਮ ਵਿਚਕਾਰ ਅਕਾਦਮਿਕ ਸਮਝੌਤਾ

ਸਮਰਾਲਾ, (ਸੁਰਜੀਤ ਸਿੰਘ) ਪੰਜਾਬ ਵਿੱਚ ਖੋਜ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਏ ਪੰਜਾਬ ਰੀਜੇਨੇਰੇਸ਼ਨ ਨੌਲਿਜ ਪਲੇਟਫਾਰਮ ਅਤੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਪੰਜਾਬ ਵਿਚਕਾਰ ਸਮਝੌਤਾ (ਐੱਮਓਯੂ) ’ਤੇ ਦਸਤਖ਼ਤ ਕੀਤੇ ਗਏ। ਸਮਝੌਤੇ ’ਤੇ ਪੰਜਾਬ ਰੀਜੇਨੇਰੇਸ਼ਨ ਨੌਲਿਜ ਪਲੇਟਫਾਰਮ ਵੱਲੋਂ ਸੁਮੀਤ ਸੰਧੂ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ […]
ਐਮ ਏ ਐਮ ਸਕੂਲ ਦੀ ਐਥਲੈਟਿਕਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ

ਸਮਰਾਲਾ, (ਸੁਰਜੀਤ ਸਿੰਘ) ਸਥਾਨਕ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ 70ਵੀਆਂ ਜੋਨ ਅਥਲੈਟਿਕ ਮੀਟ ,ਲੁਧਿਆਣਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਹਾਸਲ ਕੀਤੇ। ਅੰਡਰ-14 ਵਰਗ ਵਿੱਚ […]