Translate Your Language

October 6, 2026 8:38 am

PUNPUN03583/19/1/2007-TC

PUNPUN03583/19/1/2007-TC

ਪੰਜਾਬ ਦਾ ਇੱਕੋ ਨਾਅਰਾ -ਭਗਵੰਤ ਮਾਨ ਦੁਬਾਰਾ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਏ ਬਲੌਂਗੀ ‘ਚ ਲੋਕਾਂ ਦੇ ਰੂਬਰੂ…

ਬਾਦਲ ਦਲ, ਭਾਜਪਾ ਅਤੇ ਕਾਂਗਰਸ ਨੇ ਲੋਕਾਂ ਦੇ ਪੈਸੇ ਨਾਲ ਭਰਦੀਆਂ ਨਿੱਜੀ-ਤਜੋਰੀਆ ‘ਆਪ’ ਨੇ ਵੰਡਿਆ ਲੋਕਾਂ ਦਾ ਪੈਸਾ ਲੋਕਾਂ ‘ਚ ਅਤੇ ਕਰ ਰਹੀ ਭਲਾਈ ਲਈ ਕੰਮ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ […]

ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੂੰ ਯੂਨਾਈਟਡ ਕਿੰਗਡਮ (ਯੂਕੇ) ਤੋਂ ਵਾਪਸ ਆਉਂਦਿਆਂ ਹੀ ਦਿੱਲੀ ਏਅਰ ਤੋਂ ਕੀਤਾ ਗ੍ਰਿਫ਼ਤਾਰ…

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਵੱਧ ਰਹੇ ਸਿਆਸੀ ਪ੍ਰਭਾਵ ਤੋਂ ਘਬਰਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਮਿਲਕੇ ਕੀਤਾ ਸਿਆਸੀ ਸਾਜਿਸ਼ ਤਹਿਤ ਗ੍ਰਿਫਤਾਰ : ਸੀਨੀ. ਆਗੂ ਮਨਪ੍ਰੀਤ ਸਿੰਘ ਇਆਲੀ ਚੰਡੀਗੜ੍ਹ 28 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਪੁਲਿਸ ਵੱਲੋਂ ਹਾਲ ਹੀ ‘ਚ ਯੂਨਾਈਟਿਡ ਕਿੰਗਡਮ (ਯੂ.ਕੇ.) ਦੀ ਯਾਤਰਾ ਪੂਰੀ ਕਰਕੇ ਵਾਪਸ ਪਰਤੇ ਅਕਾਲੀ ਦਲ (ਵਾਰਿਸ ਪੰਜਾਬ […]

ਡੀਬੀਯੂ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਰੋਗਾਣੂਨਾਸ਼ਕ ਪ੍ਰਤੀਰੋਧ ਬਾਰੇ ਵਿਚਾਰ-ਚਰਚਾ

ਸਮਰਾਲਾ, 28 ਸਤੰਬਰ (ਨਿਸ) ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਰੋਗਾਣੂਨਾਸ਼ਕ ਪ੍ਰਤੀਰੋਧ (ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ) ਨਾਲ ਨਜਿੱਠਣ, ਮਰੀਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦਵਾਈਆਂ ਦੀ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਵਿੱਚ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਪਲੇਸੀਬੋ ਕਲੱਬ, ਸਕੂਲ ਆਫ ਫਾਰਮੇਸੀ, ਐੱਸ. […]

ਨਗਰ ਕੌਂਸਲ ਪ੍ਰਧਾਨ ਨੇ ਝੁੱਗੀ ਝੌਂਪੜੀ ਵਾਲਿਆਂ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

100 ਤੋਂ ਵੱਧ ਝੌਂਪੜੀਆਂ ਵਿਚ ਬਿਜਲੀ ਚੋਰੀ ਬਿਨਾਂ ਖੌਫ ਜਾਰੀ ਸਮਰਾਲਾ, (ਸੁਰਜੀਤ ਸਿੰਘ) ਨਗਰ ਕੌਂਸਲ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਜਦੋਂ ਤੋਂ ਨਗਰ ਕੌਂਸਲ ਦਾ ਕਾਰਜਭਾਰ ਸੰਭਾਲਿਆ ਹੈ, ਉਹਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਦੇ ਸੁੰਦਰੀਕਰਨ ਦਾ ਅਹਿਦ ਕੀਤਾ ਹੋਇਆ ਹੈ ਅਤੇ ਉਹ ਇਸ ਪਵਿੱਤਰ ਕੰਮ ਲਈ ਹਮੇਸ਼ਾ […]

ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ ਵਿਚ ਸਾਹਿਤ ਵਿਧਾਵਾਂ ਤੇ ਹੋਈ ਚਰਚਾ

ਸਮਰਾਲਾ, (ਸੁਰਜੀਤ ਸਿੰਘ) ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਹਰਬੰਸ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਰਚਨਾਵਾਂ ਦੇ ਦੌਰ ਤੋਂ ਇਲਾਵਾ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਤੇ ਗੰਭੀਰ ਚਰਚਾ ਕੀਤੀ ਹੈ । ਇਸ ਮੌਕੇ ਸਭਾ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਨੇ ਇਸ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ ਸਾਹਿਤ ਦੀ […]