2 ਅਕਤੂਬਰ ਨੂੰ ਹੋਵੇਗੀ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ “ਕਥਾਕਾਰ ਮਿਲਣੀ-2” – ਡਾ. ਬਾਂਗਾ

ਵਿਭਿੰਨ ਪੱਖਾਂ ’ਤੇ ਵਿਚਾਰ-ਵਟਾਂਦਰਾ ਕਰਨ ਪੰਜਾਬੀ ਭਵਨ ਲੁਧਿਆਣਾ ਪੁੱਜਣਗੇ ਨਾਮਵਰ ਕਥਾਕਾਰ ਤੇ ਵਿਦਵਾਨ ਲੁਧਿਆਣਾ, 30 ਸਤੰਬਰ (ਅੰਮ੍ਰਿਤਪਾਲ)-ਕਹਾਣੀ-ਕਥਨ ਦੀ ਪੰਜਾਬੀ ਪਰੰਪਰਾ ਨੂੰ ਹੋਰ ਮਜ਼ਬੂਤ ਕਰਨ, ਕਥਾਕਾਰਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਅਤੇ ਪੰਜਾਬੀ ਕਹਾਣੀ ਦੇ ਵਿਭਿੰਨ ਪੱਖਾਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਉਦੇਸ਼ ਨਾਲ ਕਥਾਕਾਰ ਮੰਚ ਪੰਜਾਬ ਵੱਲੋਂ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ […]
ਤਿਉਹਾਰਾਂ ਦੇ ਮੱਦੇਨਜ਼ਰ ਗੜ੍ਹੀ ਪੁਲ ’ਤੇ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ

ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਦੀ ਸੂਰਤ ‘ਚ ਕੱਟੇ ਚਲਾਨ ਮਾਛੀਵਾੜਾ ਸਾਹਿਬ, 30 ਸਤੰਬਰ (ਅੰਮ੍ਰਿਤਪਾਲ)-ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ […]
ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਅਤੇ ਪੁਲਿਸ ਦੀ ਸਾਂਝੀ ਕਾਰਵਾਈ

ਨਾਜਾਇਜ਼ ਕਬਜ਼ੇ ਕਰਵਾਉਣ ਵਾਲੇ ਦੁਕਾਨਦਾਰਾਂ ਖਿਲਾਫ਼ ਕਰਾਂਗੇ ਕਾਰਵਾਈ – ਪ੍ਰਧਾਨ ਕੁੰਦਰਾ ਮਾਛੀਵਾੜਾ ਸਾਹਿਬ, 30 ਸਤੰਬਰ (ਅੰਮ੍ਰਿਤਪਾਲ)-ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ‘ਚ ਵੱਧ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਅਤੇ ਥਾਣਾ ਮਾਛੀਵਾੜਾ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸੜਕਾਂ ਦੇ ਕੰਢੇ ਅਤੇ ਬਾਜ਼ਾਰ ‘ਚ ਨਾਜਾਇਜ਼ ਤੌਰ ’ਤੇ ਰੇਹੜੀਆਂ-ਫੜ੍ਹੀਆਂ ਲਗਾ […]
6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਜਾਂਚ ਲਈ 5 ਅਕਤੂਬਰ ਨੂੰ ਮਜੀਠੀਆ ਅਤੇ ਭੋਲੇ ਨੂੰ ਸਾਹਮਣੇ ਬਿਠਾ ਕੇ ਪੁੱਛਗਿੱਛ ਲਈ ਸੰਮਨ ਹੋਏ ਜਾਰੀ..?
ਚੰਡੀਗੜ੍ਹ 30 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : 6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਦੀ ਪੁਰਾਣੀ ਜਾਂਚ ਨਾਲ ਜੁੜੇ ਮਾਮਲਿਆਂ ‘ਚ ਮਜੀਠੀਆ ਤੋਂ ਪਹਿਲਾਂ ਵੀ ਪੁੱਛਗਿੱਛ ਹੋ ਚੁੱਕੀ ਹੈ ਅਤੇ ਹੁਣ 5 ਅਕਤੂਬਰ ਨੂੰ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਜਾਂਚ […]
ਧਾਰਮਿਕ ਅਸਥਾਨਾਂ ਦੀ ਸੁਰੱਖਿਆ ਬਣਾਇਆ ਜਾਵੇ ਯਕੀਨੀ ਤਣਾਅ ਵਾਲੇ ਮਾਹੌਲ ‘ਚ ਗਲਤ ਜਾਣਕਾਰੀ ਸਮਾਜਿਕ ਸ਼ਾਂਤੀ ਲਈ ਬਣ ਸਕਦੀ ਗੰਭੀਰ ਖ਼ਤਰਾ…
ਇੰਡੀਅਨ ਸਟੇਟ ਦੇ ਵੱਖ-ਵੱਖ ਹਿੱਸਿਆਂ ‘ਚ ਮਸਜਿਦਾਂ ਅਤੇ ਹੋਰ ਧਾਰਮਿਕ ਅਸਥਾਨਾਂ ਨੂੰ ਢਾਹੁਣ ਜਾਂ ਕੁਝ ਹਿੱਸੇ ਹਟਾਉਣ ਦੀਆਂ ਘਟਨਾਵਾਂ ’ਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕੀਤਾ ਡੂੰਘੀ ਚਿੰਤਾ ਦਾ ਪ੍ਰਗਟਾਵਾ : ਡਾ. ਖੁਸ਼ਹਾਲ ਸਿੰਘ ਚੰਡੀਗੜ੍ਹ ਚੰਡੀਗੜ੍ਹ, 30 ਸਤੰਬਰ (ਮੰਗਤ ਸਿੰਘ ਸੈਦਪੁਰ) : ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਮਸਜਿਦਾਂ ਅਤੇ ਹੋਰ ਧਾਰਮਿਕ ਅਸਥਾਨਾਂ ਨੂੰ ਢਾਹੁਣ […]
ਬੰਦੀ ਸਿੰਘ ਰਿਹਾਈ’ ਮਾਰਚ ‘ਚ 2 ਅਕਤੂਬਰ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਤਲਵੰਡੀ ਤੱਕ ਕੱਢੇ ਜਾ ਰਹੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਦੇਸ਼-ਵਿਦੇਸ਼ ਦੀਆਂ ਸੰਗਤਾਂ, ਸਮੁੱਚੀਆਂ ਕਿਸਾਨ, ਪੰਥਕ, ਧਾਰਮਿਕ, ਪੰਥਕ ਹਮਦਰਦ ਅਤੇ ਸਮਾਜ ਸੇਵੀ ਜਥੇਬੰਦੀਆਂ ਕੀਤੀ ਜਾਵੇ ਵੱਡੇ ਪੱਧਰ ‘ਤੇ ਸ਼ਮੂਲੀਅਤ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਕੇਂਦਰ ਅਤੇ ਪੰਜਾਬ ਸਰਕਾਰ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕਿਉਂ ਵਰਤ ਰਹੀਆਂ ਜੇਲ੍ਹਾਂ ਵਿੱਚ ਡੱਕ ਕੇ ਰੱਖਣ ਲਈ ਗੈਰ-ਕਾਨੂੰਨੀ ਦੋਹਰੇ ਮਾਪਦੰਡ… ਚੰਡੀਗੜ੍ਹ 30 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲਗਭਗ 4 ਸਾਲਾਂ ਤੋਂ ਲੱਗੇ ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ […]
ਪੀਜੀਆਈ ਵਲੋਂ ਨੌਜਵਾਨਾਂ ਨੂੰ ਮਾਨਸਿਕ ਚੁਣੌਤੀਆਂ ਸਬੰਧੀ ਪ੍ਰੋਗਰਾਮ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਪੀਜੀਆਈ ਚੰਡੀਗੜ੍ਹ ਵੱਲੋਂ ਨੌਜਵਾਨਾਂ ਦਰਪੇਸ਼ ਮਾਨਸਿਕ ਚੁਣੌਤੀਆਂ ਬਾਰੇ ਵਿਚਾਰ ਚਰਚਾ ਕਰਨ ਲਈ ਇੱਕ ਰੋਜ਼ਾ ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿਚ ਉੱਤਰੀ ਭਾਰਤ ਭਰ ਤੋਂ ਲਗਭਗ 120 ਡੈਲੀਗੇਟਾਂ, ਜਿਨ੍ਹਾਂ ਵਿੱਚ ਅਧਿਆਪਕ, ਕਾਊਂਸਲਰ, ਬਾਲ ਰੋਗ ਮਾਹਿਰ, ਮਨੋਵਿਗਿਆਨੀ, ਮਾਨਸਿਕ ਸਿਹਤ ਪੇਸ਼ੇਵਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪੀਜੀਆਈਐਮਈਆਰ, ਏਮਜ਼ ਮੋਹਾਲੀ, ਐਮਿਟੀ ਯੂਨੀਵਰਸਿਟੀ ਅਤੇ ਐਮਸੀਐਮ ਡੀਏਵੀ […]
ਡੀਬੀਯੂ ਦੇ ਵਿਦਿਆਰਥੀਆਂ ਨੇ ਸਿੱਖੀਆਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ

ਸਮਰਾਲਾ, (ਸੁਰਜੀਤ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਦੇ ਫੈਕਲਟੀ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਿਜ਼ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ ਪਰਾਲੀ ਸਾੜਨ ਅਤੇ ਇਨ-ਸੀਟੂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਵਿੱਚ ਵਿਦਿਅਕ ਦੌਰਾ ਕੀਤਾ। ਸਿਖਲਾਈ ਪ੍ਰੋਗਰਾਮ ਦੌਰਾਨ ਵਿਗਿਆਨਕ ਤਰੀਕੇ ਨਾਲ ਇਨ-ਸੀਟੂ ਪਰਾਲੀ ਪ੍ਰਬੰਧਨ, ਫਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ, […]
ਐਮ ਏ ਐਮ ਸਕੂਲ ਵਿੱਚ ਰਾਸ਼ਟਰੀ ਪਾਠਕ੍ਰਮ ’ਤੇ ਸੈਮੀਨਾਰ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਸਥਾਨਕ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਦੀ ਸਮਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਰਾਸ਼ਟਰੀ ਪਾਠਕ੍ਰਮ ਰੂਪਰੇਖਾ ਵਿਸ਼ੇ ’ਤੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪਤੀ ਵੱਲੋਂ ਰਿਸੋਰਸ ਪਰਸਨ ਸੁਨੀਤਾ […]
ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸੇਵਾ ਮੁਕਤੀ ਤੇ ਰਣਜੀਤ ਸਿੰਘ ਦਾ ਸਨਮਾਨ

ਸਮਰਾਲਾ, (ਸੁਰਜੀਤ ਸਿੰਘ)ਰਣਜੀਤ ਸਿੰਘ 32 ਸਾਲ ਨੌਕਰੀ ਕਰਕੇ ਕੋਟਲਾ ਸਮਸ਼ਪੁਰ ਹਾਈ ਸਕੂਲ ਵਿਚੋਂ ਸੇਵਾ ਮੁਕਤ ਹੋ ਗਏ ਹਨ। ਉਹਨਾਂ ਦੀ ਸੇਵਾ ਮੁਕਤੀ ਤੇ ਇਲਾਕੇ ਅਤੇ ਪਿੰਡ ਦੇ ਲੋਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ। ਡੀਟੀਐਫ ਦੇ ਆਗੂ ਰੁਪਿੰਦਰਪਾਲ ਸਿੰਘ ਗਿੱਲ ਅਤੇ ਹਰਜਿੰਦਰਪਾਲ ਸਿੰਘ ਨੇ ਉਹਨਾਂ ਦਾ ਸਕੂਲ ਵਿਚ ਸਨਮਾਨ ਕਰਦਿਆਂ ਕਿਹਾ ਕਿ ਉਹ ਇੱਕ ਬਹੁਤ ਹੀ […]