Translate Your Language

October 5, 2026 6:33 am

PUNPUN03583/19/1/2007-TC

PUNPUN03583/19/1/2007-TC

ਮਾਲਵਾ ਕਾਲਜ ਵਿਚ ਚਾਰ ਰੋਜ਼ਾ ਯੂਥ ਫੈਸਟੀਵਲ 6 ਤੋਂ

ਸਮਰਾਲਾ, (ਸੁਰਜੀਤ ਸਿੰਘ) ਮਾਲਵਾ ਕਾਲਜ ਬੋਂਦਾਲੀ ਵਿਖੇ ਚਾਰ ਰੋਜ਼ਾ ਯੂਥ ਅਤੇ ਹੈਰੀਟੇਜ ਫੈਸਟੀਵਲ 6 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਤੀਹ ਸਾਲ ਦੇ ਅਰਸੇ ਤੋਂ ਬਾਅਦ ਇਸ ਵਾਰ ਕਾਲਜ ਵਲੋਂ ਯੂਥ ਅਤੇ ਹੈਰੀਟੇਜ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਵਿਚ ਲੁਧਿਆਣਾ […]

ਐਸ ਪੀ ਐਸ ਹਸਪਤਾਲ ਨੇ ਲਗਾਇਆ ਖੂਨਦਾਨ ਕੈਂਪ

ਸਮਰਾਲਾ, (ਸੁਰਜੀਤ ਸਿੰਘ) ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਵਿਖੇ ਅੱਜ ਐਮ ਡੀ ਸਰਦਾਰ ਜੈ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਪੰਜਾਬ ਪੁਲਿਸ ਦੇ ਐਸ ਪੀ ਸੰਦੀਪ ਵਡੇਰਾ ਵਲੋਂ ਕੀਤਾ ਗਿਆ। ਪੁਲਿਸ ਅਧਿਕਾਰੀ ਐਸ ਪੀ ਵਡੇਰਾ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਵੱਡਾ ਪੁੰਨ ਦਾ ਕੰਮ ਹੈ। […]

ਪਿੰਡ ਬੋਂਦਲੀ ਵਿਚ ਲੱਗਿਆ ਵਿਰਾਸਤੀ ਗੀਤਾਂ ਦਾ ਮੇਲਾ

  ਸਮਰਾਲਾ, (ਸੁਰਜੀਤ ਸਿੰਘ) ਇਥੋਂ ਨੇੜਲੇ ਪਿੰਡ ਬੌਂਦਲੀ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਆਪਣੇ ਪੁਰਾਤਨ ਵਿਰਸੇ ਨੂੰ ਸੰਭਾਲਣ ਲਈ ਪੁਰਾਣੇ ਵਿਰਸੇ ਨਾਲ ਜੁੜੇ ਢੱਡ ਸਾਰੰਗੀ ਅਤੇ ਧਾਰਮਿਕ ਗੀਤਾਂ ਵਾਲੇ ਗਾਇਕਾਂ ਨੂੰ ਬੁਲਾ ਕੇ ਸ਼ਾਮ ਮੌਕੇ ਮਹਿਫਲ ਸਜਾਈ ਗਈ, ਜੋ ਦੇਰ ਰਾਤ ਤੱਕ ਚੱਲੀ, ਜਿਸਦਾ ਸਮੂਹ ਨਗਰ ਨਿਵਾਸੀਆਂ ਜਿਨ੍ਹਾਂ ਵਿੱਚ ਵੱਡੀ ਉਮਰ ਦੇ ਬਜੁਰਗਾਂ ਤੋਂ ਇਲਾਵਾ […]