ਪੀਜੀਆਈ ਵਲੋਂ ਗਾਂਧੀ ਜਯੰਤੀ ਮੌਕੇ ਸਫਾਈ ਮਿੱਤਰਾਂ ਨੂੰ ਕੀਤਾ ਸਨਮਾਨਤ

ਸਮਰਾਲਾ, (ਸੁਰਜੀਤ ਸਿੰਘ) ਪੀਜੀਆਈ ਚੰਡੀਗੜ੍ਹ ਵੱਲੋਂ ਅੱਜ ਗਾਂਧੀ ਜਯੰਤੀ ਮੌਕੇ ਸਵੱਛਤਾ ਅਵਾਰਡ ਸਮਾਰੋਹ ਆਯੋਜਿਤ ਕੀਤਾ। ਇਸ ਮੌਕੇ ਪ੍ਰੋ. ਸੰਜੇ ਜੈਨ, ਡੀਨ (ਅਕਾਦਮਿਕ), ਮੁੱਖ ਮਹਿਮਾਨ ਸਨ ਅਤੇ ਪ੍ਰੋ. ਅਸ਼ੋਕ ਕੁਮਾਰ, ਮੈਡੀਕਲ ਸੁਪਰਡੈਂਟ, ਵਿਸ਼ੇਸ਼ ਮਹਿਮਾਨ ਸਨ। ਸਮਾਗਮ ਵਿੱਚ ਡਾਕਟਰਾਂ, ਨਰਸਿੰਗ ਅਤੇ ਪੈਰਾ ਮੈਡੀਕਲ ਸਟਾਫ, ਸੈਨੀਟੇਸ਼ਨ ਅਟੈਂਡੈਂਟਾਂ, ਹਸਪਤਾਲ ਅਟੈਂਡੈਂਟਾਂ, ਸੁਪਰਵਾਈਜ਼ਰਾਂ ਅਤੇ ਸੈਨੀਟੇਸ਼ਨ ਇੰਸਪੈਕਟਰਾਂ ਦੇ ਨਾਲ-ਨਾਲ ਵਿਦਿਆਰਥੀਆਂ, ਰੈਜ਼ੀਡੈਂਟ ਵੈਲਫੇਅਰ […]
ਸਿਵਲ ਹਸਪਤਾਲ ਦੇ ਅੱਖਾਂ ਦੇ ਵਿਭਾਗ ਵਿੱਚ ਫੰਡਸ ਕੈਮਰਾ ਦੀ ਸਹੂਲਤ

ਸਮਰਾਲਾ, (ਸੁਰਜੀਤ ਸਿੰਘ) ਸਥਾਨਕ ਸਿਵਲ ਹਸਪਤਾਲ ਦੇ ਅੱਖਾਂ ਦੇ ਵਿਭਾਗ ਵਿੱਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਨੂੰ ਹੋਰ ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਫੰਡਸ ਕੈਮਰਾ ਉਪਲਬਧ ਕਰਵਾਇਆ ਗਿਆ ਹੈ। ਇਹ ਸਹੂਲਤ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਰਹਿਨੁਮਾਈ ਅਤੇ ਐਸ.ਐਮ.ਓ. ਸਮਰਾਲਾ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਉਪਲਬਧ ਹੋਈ ਹੈ। ਇਸ ਸਬੰਧੀ ਅੱਖਾਂ ਦੇ […]