Translate Your Language

October 5, 2026 6:33 am

PUNPUN03583/19/1/2007-TC

PUNPUN03583/19/1/2007-TC

ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੀਆਂ ਸਰਾਵਾਂ ਵਾਪਰੀਆਂ ਪੰਥ ਵਿਰੋਧੀ ਕਟਨਾਵਾਂ ਦੇ ਮਾਮਲਿਆਂ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਹੋਵੇ ਜਾਂਚ…

ਬਾਦਲ ਦਲ ‘ਚ ਸ਼ਾਮਿਲ ਸਵਾਰਥੀ ਅਤੇ ਗਦਾਰ ਲੀਡਰਾਂ ਨੇ ਆਰਐਸਐਸ/ਬੀਜੇਪੀ ਦੀਆਂ ਖਾਲਸਾ ਪੰਥ ਨੂੰ ਹਰ ਪੱਖੋਂ ਢਾਹ ਲਾਉਣ ਅਤੇ ਨੁਕਸਾਨ ਪਹੁੰਚਾਉਣ ਵਾਲੀਆਂ ਹਿੰਦੂਤਵ ਏਜੰਸੀਆਂ ਨਾਲ ਮਿਲ ਕੇ ਕੜੀ ਵਜੋਂ ਰੋਲ ਨਿਭਾਇਆ : ਯੂਥ ਆਗੂ ਦੀਦਾਰ ਸਿੰਘ ਸਹੌੜਾ  ਚੰਡੀਗੜ੍ਹ 30 ਸਤੰਬਰ (ਮੰਗਤ ਸਿੰਘ ਸੈਦਪੁਰ) : ਬਾਦਲ ਪਰਿਵਾਰ ਨੇ ਸਿੱਖ ਕੌਮ ਦਾ ਉਹ ਨੁਕਸਾਨ ਕੀਤਾ ਜੋ ਅਬਦਾਲੀਆਂ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ…

ਤੀਰਥ ਯਾਤਰਾ ਆਪਸੀ ਭਾਈਚਾਰਾ, ਸੁਖਦ ਅਤੇ  ਬੇਹਤਰੀਨ ਯਾਦਗਾਰੀ ਅਨੁਭਵ :  ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ […]

ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ…

ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਮਿਲੀ ਰਿਹਾਈ ’ਤੇ ਸਤਿਗੁਰੂ ਦਾ ਸ਼ੁਕਰਾਨਾ; ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ : ਕੋਆਰਡੀਨੇਟਰ ਸ. ਹਿੰਮਤ ਸਿੰਘ ਚੰਡੀਗੜ੍ਹ/ਨਿਊਯਾਰਕ, 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਅਮਰੀਕਾ ਦੀਆਂ ਸਮੂਹ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਅਤੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਸ. ਜਗਤਾਰ ਸਿੰਘ ‘ਜੱਗੀ’ ਜੌਹਲ ਦੀ […]

ਸਵ. ਮਲਕੀਅਤ ਸਿੰਘ ਬੁਟੇਰਲਾ ਦੀ ਯਾਦ ਵਿੱਚ ਲਗਾਇਆ ਖੂਨਦਾਨ ਕੈਂਪ : ਕੌਂਸਲਰ ਹਰਦੀਪ ਸਿੰਘ ਬੁਟੇਰਲਾ

ਬੀਬੀ ਸਤਨਾਮ ਕੌਰ ਨੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ ਅਤੇ ਦਾਨੀਆਂ ਨੂੰ ਸਰਟੀਫਿਕੇਟ ਵੰਡੇ… ਚੰਡੀਗੜ੍ਹ, 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਮਿਉਂਸਪਲ ਕੌਂਸਲਰ ਅਤੇ ਚੰਡੀਗੜ੍ਹ ਕੋਆਪਰੇਟਿਵ ਬੈਂਕ ਲਿਮਟਿਡ ਦੇ ਡਾਇਰੈਕਟਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਭਰਾ ਸਵਰਗੀ ਮਲਕੀਅਤ ਸਿੰਘ ਦੀ ਬਰਸੀ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ […]

ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੇ ਨੈਰੋਬੀ ਤੋਂ ਕੈਨੇਡਾ ਤੱਕ ਦੁਨੀਆ ਭਰ ‘ਚ ਪੰਜਾਬੀ ਲੋਕ ਗੀਤਾਂ ਰਾਹੀਂ ਇੰਟਰਨੈਸ਼ਨਲ ਪੱਧਰ ‘ਤੇ ਹਾਸਿਲ ਕੀਤੀ ਪ੍ਰਸਿੱਧੀ : ਸੁਖਜੀਤ ਕੌਰ ਲੈਕਚਰਾਰ

1943 ਤੋਂ 2006 ਤੱਕ ਲਗਭਗ 6 ਦਹਾਕਿਆਂ ਦੇ ਸਫ਼ਰ ‘ਚ 2,000 ਤੋਂ ਵੱਧ ਗਾਣੇ ਕਰਾਏ ਰਿਕਾਰਡ… ਕੁਝ ਆਵਾਜ਼ਾਂ ਸਿਰਫ ਗੀਤ ਨਹੀਂ ਗਾਉਂਦੀਆਂ, ਕੁਝ ਆਵਾਜ਼ਾਂ ਸਰਹੱਦਾਂ, ਵੰਡ ਅਤੇ ਪੀੜ੍ਹੀਆਂ ਦੇ ਪਾਰ ਕਿਸੇ ਕੌਮ ਦੀ ਰੂਹ ਨੂੰ ਆਪਣੇ ਨਾਲ ਲੈ ਜਾਂਦੀਆਂ ਹਨ। ਸੁਰਿੰਦਰ ਕੌਰ ਦੂਜੀ ਕਿਸਮ ਦੀ ਆਵਾਜ਼ ਸੀ। ਉਸ ਦਾ ਜਨਮ 25 ਨਵੰਬਰ 1929 ਨੂੰ ਲਾਹੌਰ, […]