ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ

ਸਮਰਾਲਾ, 8 ਅਕਤੂਬਰ (ਸੁਰਜੀਤ ਸਿੰਘ) ਅਮਲੋਹ ਸਥਿਤ ਦੇਸ਼ ਭਗਤ ਹਸਪਤਾਲ ਵੱਲੋਂ ਰੀੜ੍ਹ ਦੀ ਹੱਡੀ, ਜੋੜਾਂ, ਹੱਡੀਆਂ ਅਤੇ ਨਸਾਂ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਲਈ ਸਿਹਤ ਜਾਂਚ ਕੈਂਪ ਲਗਾਇਆ ਗਿਆ। ਹਸਪਤਾਲ ਦੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਰੋਹਿਤ ਸਿੰਗਲਾ ਨੇ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰੀ ਸਲਾਹ ਦਿੱਤੀ। ਇਸ […]
ਮਹਿੰਦਰਾ ਕਾਲਜ ਵਿਖੇ ਵਣਜੀਵ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ

ਸਮਰਾਲਾ, 8 ਅਕਤੂਬਰ, (ਸੁਰਜੀਤ ਸਿੰਘ) ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਜੀਵ ਵਿਗਿਆਨ ਵਿਭਾਗ ਵੱਲੋਂ ਕਾਲਜ ਦੀ ਪ੍ਰਿੰਸੀਪਲ ਪ੍ਰੋ. ਡਾ. ਨਿਸ਼ਠਾ ਤ੍ਰਿਪਾਠੀ ਦੀ ਸਰਪ੍ਰਸਤੀ ਹੇਠ ਰਾਸ਼ਟਰੀ ਵਣਜੀਵ ਹਫ਼ਤਾ ਦੇ ਸੰਦਰਭ ਵਿੱਚ ਪੋਸਟਰ ਬਣਾਉਣ ਦਾ ਮੁਕਾਬਲਾ ਆਯੋਜਿਤ ਕੀਤਾ ਗਿਆ। ਜਿਸ ਦਾ ਉਦੇਸ਼ ਵਣਜੀਵ ਸੰਰੱਖਣ, ਜੈਵ-ਵਿਭਿੰਨਤਾ ਅਤੇ ਕੁਦਰਤ ਪ੍ਰਤੀ ਮਨੁੱਖ ਦੀ ਜ਼ਿੰਮੇਵਾਰ ਭੂਮਿਕਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। […]
ਮਾਲਵਾ ਕਾਲਜ ਦੇ ਯੂਥ ਫੈਸਟੀਵਲ ਵਿਚ ਭੰਗੜੇ ਅਤੇ ਗਿੱਧੇ ਨੇ ਪਾਈਆਂ ਧਮਾਲਾਂ

ਸਮਰਾਲਾ, 8 ਅਕਤੂਬਰ (ਸੁਰਜੀਤ ਸਿੰਘ) ਪ੍ਰਿੰਸੀਪਲ ਡਾ ਦਿਨੇਸ਼ ਸ਼ਰਮਾ ਦੀ ਅਗੁਵਾਈ ਅਤੇ ਪ੍ਰਬੰਧਕੀ ਸਕੱਤਰ ਡਾ ਕੁਲਵਿੰਦਰ ਕੌਰ ਦੀ ਦੇਖ ਰੇਖ ਵਿਚ ਸਥਾਨਕ ਮਾਲਵਾ ਕਾਲਜ ਵਿਚ ਚਾਰ ਰੋਜ਼ਾ ਯੂਥ ਫੈਸਟੀਵਲ ਦੇ ਅੱਜ ਤੀਜੇ ਦਿਨ ਪੰਜਾਬੀ ਭੰਗੜੇ ਅਤੇ ਗਿੱਧੇ ਨੇ ਧਮਾਲਾਂ ਪਾਈਆਂ। ਇਸ ਮੌਕੇ ਭਾਰੀ ਗਿਣਤੀ ਵਿਚ ਵਿਦਿਆਰਥੀ ਪਹੁੰਚੇ ਹੋਏ ਸਨ, ਜਿਹਨਾਂ ਨੇ ਭੰਗੜੇ, ਗਿੱਧੇ ਅਤੇ ਹੋਰ […]